ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਾਤਾਰ ਲੋਕ ਅੱਗੇ ਆ ਰਹੇ ਨੇ...ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਪੰਜਾਬ ਦਾ ਵਫ਼ਦ ਮਿਲਣ ਆਇਆ ਤੇ CM ਰਿਲੀਫ਼ ਫੰਡ ਲਈ 35 ਲੱਖ ਰੁਪਏ ਦਾ ਚੈੱਕ ਦਿੱਤਾ... ਨਾਲ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੀ ਆਪਣੀ ਇੱਕ ਮਹੀਨੇ ਦੀ ਤਨਖਾਹ CM ਰਿਲੀਫ਼ ਫੰਡ -ਚ ਦਿੱਤੀ ਗਈ...
Punjab-Chief-Minister-Bhagwant-Mann
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)