ਭਾਰਤ

registration-for-prime-minister-s-national-children-s-award-will-be-open-till-august-15

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 15 ਅਗਸਤ ਤੱਕ ਕੀਤੀ ਜਾ ਸਕੇਗੀ ਰਜਿਸਟ੍ਰੇਸ਼ਨ

Aug11,2026 | Narinder Kumar | Hoshiarpur

  ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਹਰ ਸਾਲ ਦੇਸ਼ ਵਿਚ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕਰਨ ਦੀ ਲੜੀ ਤਹਿਤ ਇਸ ਸਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ 15 ਅਗਸਤ 2026 ਤੱਕ ਕਰਵਾਈ ਜਾ ਸਕਦੀ ਹੈ
          ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਪੁਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹੋਣ ਜਾਂ ਛੋਟੇ ਬੱਚਿਆਂ ਲਈ ਰੋਲ ਮਾਡਲ ਹੋਣ ਜਾਂ ਉਹ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਜੋ ਕਿ ਰਾਸ਼ਟਰੀ ਪੱਧਰ 'ਤੇ ਮਾਨਤਾ ਦੇ ਹੱਕਦਾਰ ਹਨ, ਚੰਗੀ ਕਾਰਗੁਜ਼ਾਰੀ ਕੀਤੀ ਹੋਵੇਉਨ੍ਹਾਂ ਦੱਸਿਆ ਕਿ ਭਾਰਤ ਦੇ ਨਾਗਰਿਕ ਉਹ ਬੱਚੇ, ਜਿਨ੍ਹਾਂ ਦੀ ਅਰਜੀ ਦੇਣ ਦੀ ਅੰਤਿਮ ਮਿਤੀ ਤੱਕ ਉਮਰ 5 ਤੋਂ 18 ਸਾਲ ਤੱਕ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ.) ਦੀ ਵੈਬਸਾਈਟ https://awards.gov.inਤੇ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ ਜਿਸ ਦੀ ਅੰਤਿਮ ਮਿਤੀ 15 ਅਗਸਤ 2026 ਹੈ।

registration-for-prime-minister-s-national-children-s-award-will-be-open-till-august-15


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB