ਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਪੰਜਾਬ ਦੇ ਪ੍ਰਧਾਨ ਇੰਜ." />

engineers-association-congratulates-cabinet-minister-harbhajan-singh-e-t-o-on-completing-ph-d-degree

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

Nov18,2026 | Narinder Kumar | Chandigarh

ਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਪੰਜਾਬ ਦੇ ਪ੍ਰਧਾਨ ਇੰਜ. ਨਿਰਮਲ ਸਿੰਘ ਭੰਗੂ ਨੇ ਸੀਨੀਅਰ ਅਧਿਕਾਰੀਆਂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਅੱਜ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ।
ਇਸ ਮੌਕੇ ਇੰਜ. ਨਿਰਮਲ ਸਿੰਘ ਭੰਗੂ ਨੇ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਪੰਜਾਬ ਅਤੇ ਲੋਕ ਨਿਰਮਾਣ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਡਾ. ਹਰਭਜਨ ਸਿੰਘ  ਦੀ ਇਹ ਪ੍ਰਾਪਤੀ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਲਾਹਣਤਾਂ ਤੋਂ ਦੂਰ ਰਹਿ ਕੇ ਸਿੱਖਿਆ ਰਾਹੀਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਇੰਜ. ਇੰਦਰਜੀਤ ਸਿੰਘ, ਨਿਗਰਾਨ ਇੰਜੀਨੀਅਰ, ਲੋਕ ਨਿਰਮਾਣ ਵਿਭਾਗ, ਅੰਮ੍ਰਿਤਸਰ; ਇੰਜ. ਦਵਿੰਦਰ ਸਿੰਘ ਮੂਨ, ਨਿਗਰਾਨ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਲੋਕ ਨਿਰਮਾਣ ਵਿਭਾਗ, ਅੰਮ੍ਰਿਤਸਰ; ਇੰਜ. ਦਿਲਭਾਗ ਸਿੰਘ, ਕਾਰਜਕਾਰੀ ਇੰਜੀਨੀਅਰ; ਇੰਜ. ਦਵਿੰਦਰਪਾਲ ਸਿੰਘ, ਕਾਰਜਕਾਰੀ ਇੰਜੀਨੀਅਰ; ਇੰਜ. ਕੁਸ਼ਲਦੀਪ ਸਿੰਘ ਰੰਧਾਵਾ, ਕਾਰਜਕਾਰੀ ਇੰਜੀਨੀਅਰ; ਇੰਜ. ਸਰਬਜੀਤ ਸਿੰਘ, ਉਪ ਮੰਡਲ ਅਫ਼ਸਰ ; ਇੰਜ. ਤਰਲੋਚਨ ਸਿੰਘ, ਉਪ ਮੰਡਲ ਅਫ਼ਸਰ; ਇੰਜ. ਪਰਮਜੀਤ ਸਿੰਘ, ਸਹਾਇਕ ਇੰਜੀਨੀਅਰ ਅਤੇ ਇੰਜ. ਨਿਰਵੈਰ ਸਿੰਘ, ਜੂਨੀਅਰ ਇੰਜੀਨੀਅਰ ਸ਼ਾਮਲ ਸਨ।
---------

engineers-association-congratulates-cabinet-minister-harbhajan-singh-e-t-o-on-completing-ph-d-degree


pbpunjab ad banner image

Related News

pbpunjab ad banner image pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com