ਲੁਧਿਆਣਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸੰਜੈ ਤਲਵਾੜ ਵੱਲੋਂ ਮਨੂ ਅਰੋੜਾ ਦੀਆਂ ਪਾਰਟੀ ਅਤੇ ਸਮ" />

manu-arora-appointed-as-chief-spokesperson-for-ludhiana-urban-congress

ਮਨੂ ਅਰੋੜਾ ਲੁਧਿਆਣਾ ਸ਼ਹਿਰੀ ਕਾਂਗਰਸ ਦੇ ਮੁੱਖ ਬੁਲਾਰਾ ਨਿਯੁਕਤ

Nov22,2026 | Narinder Kumar | Chandigarh

 ਲੁਧਿਆਣਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸੰਜੈ ਤਲਵਾੜ ਵੱਲੋਂ ਮਨੂ ਅਰੋੜਾ ਦੀਆਂ ਪਾਰਟੀ ਅਤੇ ਸਮਾਜ ਪ੍ਰਤੀ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਉਹਨਾਂ ਨੂੰ ਜਿਲ੍ਹਾ ਕਾਂਗਰਸ ਲੁਧਿਆਣਾ ਸ਼ਹਿਰੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਬਲਾਕ-1 ਦੇ ਪ੍ਰਧਾਨ ਮੋਨੂ ਕਿੰਦਾ, ਬਲਾਕ-2 ਦੇ ਪ੍ਰਧਾਨ ਸੰਜੀਵ ਸ਼ਰਮਾ ਮੋਨੂੰ, ਰਾਜਨ ਜਿੰਦਲ ਅਤੇ ਤਾਨਿਸ਼ ਆਹੂਜਾ ਦੀ ਮੌਜੂਦਗੀ ਵਿੱਚ ਸੰਜੈ ਤਲਵਾੜ ਵੱਲੋਂ ਮਨੂ ਅਰੋੜਾ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ।
ਮਨੂ ਅਰੋੜਾ ਨੇ ਸੰਜੈ ਤਲਵਾੜ ਸਣੇ ਸਮੂਹ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟਾਉਂਦੇ ਹੋਏ, ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣਗੇ।

pbpunjab additional image

manu-arora-appointed-as-chief-spokesperson-for-ludhiana-urban-congress


Related News

pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com