ludhiana-west-by-election-bjp-also-announced-its-candidate-from-ludhiana-west-constituency

ludhiana west by-election- bjp ਨੇ ਵੀ ਲਧਿਆਣਾ ਪੱਛਮੀ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ

May31,2025 | Narinder Kumar | Ludhiana

ਲਧਿਆਣਾ ਪੱਛਮੀ ਹਲਕੇ ਵਿੱਚ ਉਪ ਚੋਣ ਲਈ ਭਾਜਪਾ ਨੇ ਲੁਧਿਆਣਾ ਤੋਂ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਹਲਕੇ ਲਈ 19 ਜੂਨ ਨੂੰ ਵੋਟਾਂ ਹੋਣੀਆਂ ਹਨ ਅਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣੇ ਹਨ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ, ਪਰ ਭਾਜਪਾ ਇਸ ਮਾਮਲੇ ਦੇ ਵਿੱਚ ਫਿਲਹਾਲ ਪਿੱਛੇ ਚੱਲ ਰਹੀ ਸੀ।26 ਮਈ ਤੋਂ ਨਾਮਜ਼ਦਗੀ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। 2 ਜੂਨ ਤੱਕ ਨਾਮਜ਼ਦਗੀਆਂ ਭਰੀਆਂ ਜਾਣੀਆਂ ਹਨ। ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ, ਕਾਂਗਰਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਆਮ ਆਦਮੀ ਪਾਰਟੀ ਵੱਲੋਂ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ।

pbpunjab additional image

ludhiana-west-by-election-bjp-also-announced-its-candidate-from-ludhiana-west-constituency


pbpunjab ad banner image
pbpunjab ad banner image
pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com