CM Bhagwant Mann News : ਪੰਜਾਬ ਦੇ CM ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ ਹੈ, ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੀ ਤਬੀਅਤ ਖ਼ਰਾਬ ਚੱਲ ਰਹੀ ਹੈ। ਡਾਕਟਰਾਂ ਦੀ ਸਲਾਹ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ CM ਮਾਨ ਨੂੰ ਫੋਰਟਿਸ ਹਸਪਤਾਲ 'ਚ ਲਿਜਾਇਆ ਜਾਵੇ। ਮੁੱਖ ਮੰਤਰੀ ਮਾਨ ਦੀ ਤਬੀਅਤ ਪਿੱਛਲੇ 2 ਦਿਨਾਂ ਤੋਂ ਖ਼ਰਾਬ ਹੈ। ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਸਨ। ਇਸ ਦੌਰਾਨ, ਵੀਰਵਾਰ ਨੂੰ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ, ਇਸ ਕਾਰਨ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਨਹੀਂ ਕਰ ਸਕੇ ਸਨ।
Punjab-cm-bhagwant-mann-taken-to-fortis-hospital-in-mohali
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)