chief-minister-bhagwant-mann-discharged-from-fortis-hospital-mohali-admitted-to-hospital-since-september-5

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਛੁੱਟੀ, fortis hospital ਮੋਹਾਲੀ 'ਚ 5 ਸਤੰਬਰ ਤੋਂ ਸਨ ਦਾਖਲ

Sep11,2025 | Narinder Kumar | Chandigarh

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਹੁਣ ਸੁਧਾਰ ਹੋਇਆ ਹੈ ਜਿਸ ਤੋਂ ਬਾਦ ਉਨ੍ਹਾਂ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਦਾ ਕਾਫਲਾ ਹਸਪਤਾਲ ਤੋਂ ਰਵਾਨਾ ਹੋ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਦੀ ਹਾਲਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਤੇ ਡਾਕਟਰਾਂ ਵਲੋੋਂ ਅੱਜ ਵੀਰਵਾਰ ਨੂੰ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।CM ਮਾਨ ਨੂੰ ਪਿਛਲੇ ਹਫ਼ਤੇ ਥਕਾਵਟ ਅਤੇ ਦਿਲ ਦੀ ਧੜਕਣ ਆਮ ਨਾ ਹੋਣ ਦੀ ਸ਼ਿਕਾਇਤ ਤੋਂ ਬਾਅਦ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਅਨੁਸਾਰ ਮੁੱਖ ਮੰਤਰੀ ਮਾਨ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਡਾਕਟਰਾਂ ਦੀ ਇਸ ਟੀਮ ਅਨੁਸਾਰ ਮੁੱਖ ਮੰਤਰੀ ਹੁਣ ਠੀਕ ਹਨ ਇਸ ਲਈ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਦੇ ਦਿੱਤੀ ਗਈ ਹੈ।

Powered by Froala Editor

chief-minister-bhagwant-mann-discharged-from-fortis-hospital-mohali-admitted-to-hospital-since-september-5


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com