ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ ਹਰਦੀਪ ਪੂਰੀ ਨਾਲ ਮੁਲਾਕਾਤ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕੀ ਮੁਲਾਕਾਤ ਵਿਚ ਪੰਜਾਬ ਦੇ ਸ਼ਹਿਰਾਂ ਨਾਲ ਜੁੜੇ ਕਈ ਮਸਲਿਆਂ ਨੂੰ ਲੈਕੇ ਚਰਚਾ ਹੋਈ...ਸਮਾਰਟ ਸਿਟੀ ਪ੍ਰੋਜੈਕਟ -ਚ ਪੰਜਾਬ ਦੇ ਕਈ ਸ਼ਹਿਰਾਂ ਖਾਸ ਤੌਰ -ਤੇ ਮੁਹਾਲੀ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਤੇ ਨਾਲ ਹੀ ਪੰਜਾਬ ਦੇ ਸ਼ਹਿਰਾਂ -ਚ ਸਾਫ ਸਫਾਈ ਦੇ ਨਵੇਂ ਪ੍ਰੋਜੈਕਟਾਂ -ਤੇ ਵੀ ਮੰਥਨ ਕੀਤਾ...ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁੰਦਰਤਾ ਨੂੰ ਲੈਕੇ ਵੀ ਖਾਸ ਵਿਚਾਰਾਂ ਹੋਈਆਂ...
Punjab-Chief-Minister-Bhagwant-Singh-Mann-Met-Union-Housing-And-Urban-Affairs-Minister-Hardeep-Puri
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)