ਇੱਕ ਵੱਡੀ ਸਫਲਤਾ ਦੌਰਾਨ ਕਾਊਂਟਰ ਇੰਟੈਲੀਜੈਂਸ ਵੱਲੋਂ ਇੱਕ ਹੋਰ ਸਰਹੱਦ ਪਾਰ ਤੋਂ ਡਰੱਗ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ।
ਐਸ.ਐਸ.ਓ.ਸੀ ਅੰਮ੍ਰਿਤਸਰ ਵਲੋਂ ਇਕ ਤਸਕਰ ਨੂੰ 6 ਕਿਲੋ ਹੈਰੋਇਨ ਅਤੇ 1.5 ਲੱਖ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਅਗਲੇ ਅਤੇ ਪਿਛਲੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
Another-Cross-border-Drug-Smuggling-Racket-Has-Been-Busted-By-Counter-intelligence
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)