ਕਾਊਂਟਰ ਇੰਟੈਲੀਜੈਂਸ ਵਲੋਂ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਤੋਂ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਕੁੱਲ 10 ਕਿਲੋ ਹੈਰੋਇਨ ਸਮੇਤ #SSOC #Amritsar ਵੱਲੋਂ 1.5 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ
ਊਨਾ ਕਿਹਾ ਕੀ ਟੀਮਾਂ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਡਰੱਗ ਸਪਲਾਈ-ਚੇਨ ਨੂੰ ਤੋੜਨ ਲਈ ਲਗਾਤਾਰ ਕੰਮ ਕਰ ਰਹੀਆਂ ਹਨ।
Counter-intelligence-Recovered-4-Kg-Of-Heroin-From-A-Cross-border-Drug-Smuggling-Racket
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)