ਅੰਮ੍ਰਿਤਸਰ ਤੋਂ ਬਾਅਦ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਫਿਰੋਜ਼ਪੁਰ ਦਾ ਦੌਰਾ ਕਰਦੇ ਹੋਏ ਫਿਰੋਜ਼ਪੁਰ ਰੇਂਜ ਅਤੇ ਫਰੀਦਕੋਟ ਰੇਂਜ ਜਿਸ ਵਿੱਚ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਜਿਲ੍ਹੇ ਸ਼ਾਮਲ ਹਨ, ਦੇ ਅਧਿਕਾਰੀਆਂ ਨਾਲ ਸੁਤੰਤਰਤਾ ਦਿਵਸ ਤੋਂ ਪਹਿਲਾਂ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਕੀਤੀ ਗਈ।
ਕਰਮਚਾਰੀਆਂ ਦਾ ਮਨੋਬਲ ਵਧਾਉਣ ਲਈ ਮਿਹਨਤੀ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਕਰਮਚਾਰੀਆਂ ਨੂੰ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ।
After-Amritsar-Dgp-A-Visit-To-Ferozepur-From-Punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)