ਪੰਜਾਬ ਦੇ ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ 3 ਮਹੀਨੇ ਦਾ ਬੱਚਾ (ਲੜਕਾ) ਚੋਰੀ ਹੋ ਗਿਆ। ਇਹ ਪਰਿਵਾਰ ਸੀਵਾਨ, ਬਿਹਾਰ ਤੋਂ ਲੁਧਿਆਣਾ ਆਇਆ ਸੀ ਅਤੇ ਬੁੱਢੇਵਾਲ ਰੋਡ, ਜੰਡਿਆਲੀ ਜਾਣਾ ਸੀ। ਦੇਰ ਰਾਤ ਹੋਣ ਕਾਰਨ ਬੱਚੇ ਦੀ ਮਾਂ ਸੋਨਮ ਦੇਵੀ ਅਤੇ ਪਿਤਾ ਆਰਾਮ ਕਰਨ ਲਈ ਸਟੇਸ਼ਨ 'ਤੇ ਰੁਕੇ ਸਵੇਰੇ ਜਦੋਂ ਵੇਖਿਆ ਤਾਂ ਬੱਚਾ ਉਨਾਂ ਦੇ ਨੇੜੇ ਨਹੀਂ ਸੀ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਪੁਲਿਸ ਨੂੰ ਰੇਲਵੇ ਸਟੇਸ਼ਨ ਦੇ ਘੁੰਮਦੇ ਭਿਖਾਰੀਆਂ 'ਤੇ ਸ਼ੱਕ ਹੈ।
ludhiana-a-three-month-old-baby-was-stolen-from-the-railway-station
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)