drug-trafficking-gang-busted-one-arrested

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਇੱਕ ਗ੍ਰਿਫਤਾਰ,  3.124 ਕਿਲੋਗ੍ਰਾਮ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111ਰੌਂਦ ਅਤੇ ₹3 ਲੱਖ ਡਰੱਗ ਮਨੀ ਬਰਾਮਦ

May22,2024 | Narinder Kumar | Amritsar

ਤਰਨਤਾਰਨ ਪੁਲਿਸ ਵੱਲੋਂ ਬੀ.ਐਸ.ਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਉਸਦੇ ਪਾਸੋਂ 3.124 ਕਿਲੋਗ੍ਰਾਮ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111ਰੌਂਦ ਅਤੇ ₹3 ਲੱਖ ਡਰੱਗ ਮਨੀ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਤਰਨਤਾਰਨ ਇਲਾਕੇ ਵਿੱਚ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਨਸ਼ਿਆਂ ਦੀ ਢੋਆ-ਢੁਆਈ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਹੋਰ ਰਿਕਵਰੀਆਂ ਅਤੇ ਗ੍ਰਿਫਤਾਰੀਆਂ ਲਈ ਅਗਲੇਰੀ ਜਾਂਚ ਜਾਰੀ ਹੈ।

drug-trafficking-gang-busted-one-arrested


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com