big-success-of-amritsar-rural-police-2-arrested-for-targeting-factory-owner-and-demanding-ransom-from-him

ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ, ਫੈਕਟਰੀ ਮਾਲਕ ਨੂੰ ਨਿਸ਼ਾਨਾ ਬਣਾਉਣ ਅਤੇ ਉਸ ਤੋਂ ਫਿਰੌਤੀ ਦੀ ਮੰਗ ਕਰਨ ਵਾਲੇ 2 ਗ੍ਰਿਫਤਾਰ

1 ਕੰਪਿਊਟਰ, 1 ਪ੍ਰਿੰਟਰ, ਲੈਟਰ ਪੈਡ, ਅਤੇ 3 ਮੋਬਾਈਲ ਫ਼ੋਨ ਬਰਾਮਦ

ਇਕ ਗ੍ਰਿਫਤਾਰ ਵਿਅਕਤੀ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ

May28,2024 | Narinder Kumar | Amritsar

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਲੈਟਰਹੈੱਡ 'ਤੇ ਇੱਕ ਸਥਾਨਕ ਫੈਕਟਰੀ ਮਾਲਕ ਨੂੰ ਨਿਸ਼ਾਨਾ ਬਣਾਉਣ ਅਤੇ ਉਸ ਤੋਂ 80 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨ ਵਾਲੇ ਧਮਕੀ ਭਰੇ ਪੱਤਰ ਉੱਤੇ ਤੁਰੰਤ ਕਾਰਵਾਈ ਕਰਦੇ ਹੋਏ ਅਣਪਛਾਤੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ ਦਰਜ ਕੀਤੀ ਗਈ ਅਤੇ ਤਕਨੀਕੀ ਸਹਾਇਤਾ ਦੀ ਵਰਤੋਂ ਕਰਦਿਆਂ, 2 ਸ਼ੱਕੀ ਵਿਅਕਤੀਆਂ ਨੂੰ ਸਫਲਤਾਪੂਰਵਕ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਵਿੱਚੋਂ ਇਕ ਵਿਅਕਤੀ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਸੀ।

ਰਿਕਵਰੀ: 1 ਕੰਪਿਊਟਰ, 1 ਪ੍ਰਿੰਟਰ, ਲੈਟਰ ਪੈਡ, ਅਤੇ 3 ਮੋਬਾਈਲ ਫ਼ੋਨ।

big-success-of-amritsar-rural-police-2-arrested-for-targeting-factory-owner-and-demanding-ransom-from-him


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com