537-grams-of-heroin-and-a-drone-were-recovered-from-the-fields-of-village-mastgarh-during-a-joint-search-by-tarn-taran-police-and-bsf

ਤਰਨਤਾਰਨ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਸਾਂਝੇ ਤੌਰ 'ਤੇ ਤਲਾਸ਼ੀ ਦੌਰਾਨ ਪਿੰਡ ਮਸਤਗੜ੍ਹ ਦੇ ਖੇਤਾਂ ਵਿੱਚੋਂ 537 ਗ੍ਰਾਮ ਹੈਰੋਇਨ ਅਤੇ ਇੱਕ ਡਰੋਨ ਕੀਤਾ ਬਰਾਮਦ

Jun6,2024 | Narinder Kumar | Tarn Taran



ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖਿਲਾਫ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕਰਦੇ ਹੋਏ, ਤਰਨਤਾਰਨ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਸਾਂਝੇ ਤੌਰ 'ਤੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਪਿੰਡ ਮਸਤਗੜ੍ਹ ਦੇ ਖੇਤਾਂ ਵਿੱਚੋਂ 537 ਗ੍ਰਾਮ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ।


ਥਾਣਾ ਖੇਮਕਰਨ ਵਿਖੇ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

537-grams-of-heroin-and-a-drone-were-recovered-from-the-fields-of-village-mastgarh-during-a-joint-search-by-tarn-taran-police-and-bsf


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com