ਅੰਮ੍ਰਿਤਸਰ ਦਿਹਾਤੀ ਵਿਖੇ ਜਰਨੈਲ ਸਿੰਘ ਦੇ ਕਤਲ ਵਿੱਚ ਸੀ ਸ਼ਾਮਲ,ਇੱਕ ਪਿਸਤੌਲ ਅਤੇ 07 ਜਿੰਦਾ ਕਾਰਤੂਸ ਕੀਤੇ ਬਰਾਮਦ ਏ.ਜੀ.ਟੀ.ਐਫ. ਪੰਜਾਬ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਬੰਬੀਹਾ ਗੈਂਗ ਦੇ ਸ਼ੂਟਰ ਗੁਰਵੀਰ ਸਿੰਘ ਉਰਫ ਗੁਰੀ ਅਤੇ ਪਿੰਡ ਸਠਿਆਲਾ, ਅੰਮ੍ਰਿਤਸਰ ਦਿਹਾਤੀ ਵਿਖੇ ਜਰਨੈਲ ਸਿੰਘ ਦੇ ਕਤਲ ਵਿੱਚ ਸ਼ਾਮਲ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਪਿਸਤੌਲ ਅਤੇ 07 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਸ ਦਾ ਅਪਰਾਧਿਕ ਪਿਛੋਕੜ ਹੈ, ਜਿਸ ਵਿਚ ਕਈ ਅਪਰਾਧਿਕ ਮਾਮਲੇ ਦਰਜ ਹਨ। ਉਸ ਨੂੰ ਮਾਣਯੋਗ ਅਦਾਲਤਾਂ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ ਅਤੇ ਉਹ ਸੂਬੇ ਅਤੇ ਦਿੱਲੀ ਵਿੱਚ ਲੋੜੀਂਦਾ ਹੈ।
Agtf-Punjab-Got-A-Big-Success-Bambiha-Gang-Shooter-Gurveer-Singh-Alias-Guri-Arrested
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)