Counter-Intelligence-Team-Got-Success-1-Arrested-With-2-4-Kg-Of-Heroin

ਕਾਊਂਟਰ ਇੰਟੈਲੀਜੈਂਸ ਟੀਮ ਨੂੰ ਮਿਲੀ ਸਫ਼ਲਤਾ, 2.4 ਕਿਲੋ ਹੀਰੋਇਨ ਸਮੇਤ 1 ਗਿਰਫ਼ਤਾਰ

Counter Intelligence Team Got Success, 1 Arrested With 2.4 Kg Of Heroin

Jun3,2023 | Abhi Kandiyara | Ferozepur

ਫਿਰੋਜ਼ਪੁਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਫਾਜ਼ਿਲਕਾ ਤੋਂ ਜਸਵਿੰਦਰ ਸਿੰਘ ਉਰਫ ਗਿੰਦੂ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ -ਚੋਂ 2.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਹੈਰੋਇਨ ਦੀ ਤਸਕਰੀ ਵਿੱਚ ਸਰਗਰਮ ਸੀ ਅਤੇ ਵਟਸਐਪ ਰਾਹੀਂ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਰੱਖਦਾ ਸੀ।

Counter-Intelligence-Team-Got-Success-1-Arrested-With-2-4-Kg-Of-Heroin


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com