ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਐਸਐਫ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਅੰਮ੍ਰਿਤਸਰ ਦੇ ਪਿੰਡ ਰਾਏ ਵਿਚ ਪਾਕਿਸਤਾਨ ਤੋਂ ਡਰੋਨ ਰਹੀ ਭੇਜੀ ਗਈ 5.290 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। NDPS ਐਕਟ ਤਹਿਤ FIR ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Amritsar-Rural-Police-Got-A-Big-Success-In-A-Joint-Operation-With-Bsf
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)