ਫਾਜ਼ਿਲਕਾ ਪੁਲਿਸ ਵਲੋਂ ਗੁਪਤ ਸੂਚਨਾ -ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਨੇ ਨਸ਼ੀਲੇ ਪਦਾਰਥਾਂ ਦੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 9.397 ਕਿਲੋ ਹੈਰੋਇਨ ਬਰਾਮਦ ਕੀਤੀ। ਥਾਣਾ ਸਦਰ, ਜਲਾਲਾਬਾਦ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਨੂੰ ਨਸ਼ਟ ਕਰਨ ਲਈ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਜਾਰੀ ਹੈ।
Fazilka-Police-Got-Big-Success-By-Arresting-2-Drug-Smugglers-And-Recovering-9-397-Kg-Of-Heroin
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)