ਏਡੀਜੀਪੀ ਲਾਅ ਐਂਡ ਆਰਡਰ, ਪੰਜਾਬ, ਆਈਜੀਪੀ ਫਰੀਦਕੋਟ ਰੇਂਜ ਅਤੇ ਐਸਐਸਪੀ ਮੋਗਾ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਜ਼ਿਲ੍ਹੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਸਮੂਹ ਜੀ.ਓਜ਼ ਅਤੇ ਐਸ.ਐਚ.ਓਜ਼ ਨੂੰ ਵਿਸ਼ੇਸ਼ ਆਦੇਸ਼ ਅਤੇ ਹਦਾਇਤਾਂ ਦਿੱਤੀਆਂ ਗਈਆਂ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)