IPL-Punjab out of playoff race

IPL- ਪੰਜਾਬ ਪਲੇਆਫ ਦੀ ਦੌੜ -ਚੋਂ ਬਾਹਰ

IPL-Punjab out of playoff race

IPL-Punjab out of playoff race

May18,2023 | ਏਜੰਸੀ |

ਹਿਮਾਚਲ ਪ੍ਰਦੇਸ਼ ਕ੍ਰਿਕਟ ਸਟੇਡੀਅਮ -ਚ ਖੇਡੇ ਗਏ IPL 2023 ਦੇ 64ਵੇਂ ਮੈਚ -ਚ ਦਿੱਲੀ ਕੈਪੀਟਲਸ ਨੇ ਪੰਜਾਬ ਕਿੰਗਜ਼ ਨੂੰ 15 ਦੌੜਾਂ ਨਾਲ ਹਰਾਇਆ। ਇਸ ਹਾਰ ਦੇ ਨਾਲ ਹੀ ਪੰਜਾਬ ਦੀਆਂ ਪਲੇਆਫ -ਚ ਪਹੁੰਚਣ ਦੀਆਂ ਉਮੀਦਾਂ -ਤੇ ਪਾਣੀ ਫਿਰ ਗਿਆ। ਹਾਲਾਂਕਿ ਇਹ ਮੈਚ ਇੱਕ ਤਰ੍ਹਾਂ ਨਾਲ ਦਿੱਲੀ ਲਈ ਬਦਲੇ ਨਾਲ ਭਰਿਆ ਹੋਇਆ ਸੀ ਕਿਉਂਕਿ ਇਸ ਤੋਂ ਪਹਿਲਾਂ ਪੰਜਾਬ ਨੇ ਦਿੱਲੀ ਨੂੰ ਉਨ੍ਹਾਂ ਦੇ ਮੈਦਾਨ -ਤੇ ਹਰਾ ਕੇ ਪਲੇਆਫ ਤੋਂ ਬਾਹਰ ਕਰ ਦਿੱਤਾ ਸੀ।

IPL-Punjab out of playoff race



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB