Punjab Board Result 2025: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦਾ ਨਤੀਜਾ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੇ ਮੀਟਿੰਗ ਰੂਮ ਵਿਖੇ ਐਲਾਨ ਦਿੱਤਾ ਗਿਆ। ਬਰਨਾਲਾ ਦੀ ਹਰਸੀਰਤ ਕੌੌਰ ਨੇ 500 ਵਿੱਚੋਂ 500 ਅੰਕ (100 ਪ੍ਰਤੀਸ਼ਤ ਅੰਕ) ਹਾਸਲ ਕਰ ਕੇ ਪੰਜਾਬ ਭਰ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ। ਉਸ ਨੇ ਸਾਇੰਸ ਵਿਸ਼ੇ ਵਿਚ ਟਾਪ ਕੀਤਾ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ ਦੀ ਮਨਵੀਰ ਕੌਰ ਨੇ ਦੂਜਾ ਅੰਕ ਹਾਸਲ ਕੀਤਾ ਹੈ। ਤੀਜੇ ਨੰਬਰ ਉਤੇ ਮਾਨਸਾ ਦੀ ਅਰਜ਼ ਨੇ ਕੀਤਾ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)