Dharmendra-Seen-With-First-Wife

ਪਹਿਲੀ ਪਤਨੀ ਨਾਲ ਨਜ਼ਰ ਆਏ ਧਰਮਿੰਦਰ

Jun21,2023 | ਏਜੰਸੀ |

ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਅਤੇ ਅਭਿਨੇਤਾ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਨੇ 18 ਜੂਨ ਨੂੰ ਬਹੁਤ ਧੂਮਧਾਮ ਨਾਲ ਵਿਆਹ ਕੀਤਾ। ਇਸ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਇਸ ਸਮੇਂ ਸੋਸ਼ਲ ਮੀਡੀਆ -ਤੇ ਟ੍ਰੈਂਡ ਕਰ ਰਹੀਆਂ ਹਨ। ਕਰਨ ਅਤੇ ਦਿਸ਼ਾ ਦੇ ਵਿਆਹ ਅਤੇ ਰਿਸੈਪਸ਼ਨ ਵਿੱਚ ਕਈ ਬਾਲੀਵੁੱਡ ਅਦਾਕਾਰਾਂ ਨੇ ਸ਼ਿਰਕਤ ਕੀਤੀ, ਪਰ ਹੇਮਾ ਮਾਲਿਨੀ ਅਤੇ ਉਨ੍ਹਾਂ ਦੀਆਂ ਬੇਟੀਆਂ ਕਰਨ ਦੇ ਵਿਆਹ ਅਤੇ ਹੋਰ ਸਮਾਗਮਾਂ ਵਿੱਚ ਮੌਜੂਦ ਨਹੀਂ ਸਨ।

Dharmendra-Seen-With-First-Wife



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB