ਬਾਲੀਵੁੱਡ ਅਤੇ ਪੰਜਾਬੀ ਫਿਲਮ ਇੰਡਸਟਰੀ ਲਈ ਇਹ ਦੁੱਖ ਦੀ ਖਬਰ ਹੈ ਕਿ ਪੰਜਾਬੀ ਫਿਲਮਾਂ ਦੇ ਅਦਾਕਾਰ, ਨਿਰਦੇਸ਼ਕ, ਨਿਰਮਾਤਾ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਉਹ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਅਤੇ ਹਸਪਤਾਲ -ਚ ਭਰਤੀ ਕਰਵਾਇਆ ਗਿਆ। ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਆਪਣੇ ਸਮੇਂ ਵਿੱਚ ਮੰਗਲ ਢਿੱਲੋਂ ਨੇ ਬੁਨੀਆਦ, ਯੁੱਗ, ਖੂਨ ਭਾਰੀ ਮਾਂਗ, ਦਿਲ ਤੇਰਾ ਆਸ਼ਿਕ, ਵਿਸ਼ਵਾਤਮਾ, ਤੂਫਾਨ ਸਮੇਤ ਕਈ ਫਿਲਮਾਂ ਅਤੇ ਸੀਰੀਅਲਾਂ ਵਿੱਚ ਕੰਮ ਕੀਤਾ।
Punjabi-Film-Industry-Actor-Director-Producer-Mangal-Dhillon-Passed-Away
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)