ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਸਮਤੀ ਚੌਲ ਨਿ" />

central-government-urgent-intervention-is-needed-to-protect-basmati-rice-exporters-interest-kultar-singh-sandhwan

ਬਾਸਮਤੀ ਚੌਲ ਨਿਰਯਾਤਕਾਂ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ਦੇ ਫੌਰੀ ਦਖਲ ਦੀ ਲੋੜ : ਕੁਲਤਾਰ ਸਿੰਘ ਸੰਧਵਾਂ

Jan16,2026 | Narinder Kumar | Chandigarh

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਸਮਤੀ ਚੌਲ ਨਿਰਯਾਤਕ ਸੰਕਟ ਵਿੱਚ ਹਨ ਅਤੇ ਈਰਾਨ ਵਿੱਚ ਵਧ ਰਹੀ ਅਨਿਸ਼ਚਿਤਤਾ ਕਾਰਨ ਉਨ੍ਹਾਂ ਦੀ 2,000ਕਰੋੜ ਰੁਪਏ ਤੋੰ ਵੱਧ ਦੀ ਬਰਾਮਦ ਰੁਕ ਗਈ ਹੈ ਅਤੇ ਭੁਗਤਾਨ ਵੀ ਸੁਚਾਰੂ ਨਹੀਂ ਹਨ। ਈਰਾਨ ਵਪਾਰ ਰੁਕਾਵਟ ਦੇ ਚਲਦਿਆਂ ਮੰਡੀਆਂ ਦੀਆਂ ਕੀਮਤਾਂ ਵਿਚ ਵੀ ਗਿਰਾਵਟ ਆਈ ਹੈ।
ਉਨ੍ਹਾਂ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਕਿ ਕਿਸਾਨਾਂ, ਮਿੱਲਰਾਂ ਅਤੇ ਨਿਰਯਾਤਕਾਂ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਦੇ ਤੁਰੰਤ ਦਖਲ ਦੀ ਲੋੜ ਹੈ। ਇਹ ਦੇਰੀ ਪੰਜਾਬ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾ ਰਹੀ ਹੈ ਅਤੇ ਬਾਸਮਤੀ ਚੌਲ ਨਿਰਯਾਤਕਾਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

central-government-urgent-intervention-is-needed-to-protect-basmati-rice-exporters-interest-kultar-singh-sandhwan



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB