ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੂਰਬੀ ਨਾਗਾਲੈਂਡ ਦੇ ਵਿਕਾਸ ਨੂੰ ਤੇਜ਼ ਗਤੀ ਦੇਣ ਵਾਲੇ ਇੱਕ ਇਤਿਹਾਸਕ ਸਮਝੌਤੇ ਦਾ ਸਵਾਗਤ ਕੀਤਾ।
ਇਸ ਸਬੰਧ ਵਿੱਚ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ‘ਐੱਕਸ’ ’ਤੇ ਸਾਂਝੀ ਕੀਤੀ ਗਈ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਲਿਖਿਆ:
“ਇਹ ਅਸਲ ਵਿੱਚ ਇੱਕ ਇਤਿਹਾਸਕ ਸਮਝੌਤਾ ਹੈ, ਜੋ ਖ਼ਾਸ ਕਰਕੇ ਪੂਰਬੀ ਨਾਗਾਲੈਂਡ ਦੇ ਵਿਕਾਸ ਦੇ ਰਾਹ ਨੂੰ ਹੁਲਾਰਾ ਦੇਵੇਗਾ। ਮੈਨੂੰ ਵਿਸ਼ਵਾਸ ਹੈ ਕਿ ਇਹ ਲੋਕਾਂ ਲਈ ਮੌਕੇ ਅਤੇ ਖ਼ੁਸ਼ਹਾਲੀ ਦੇ ਨਵੇਂ ਰਾਹ ਖੋਲ੍ਹੇਗਾ। ਇਹ ਉੱਤਰ-ਪੂਰਬ ਵਿੱਚ ਸ਼ਾਂਤੀ, ਤਰੱਕੀ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।"
pm-hails-historic-agreement-that-will-boost-development-in-eastern-nagaland
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)