ਭਿਆਨਕ ਰੇਲ ਹਾਦਸੇ ਕਾਰਨ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਓਡੀਸ਼ਾ -ਚ ਇਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਅਨੁਸਾਰ ਅੱਜ ਰਾਜ ਦੇ ਸੋਗ ਕਾਰਨ ਸਰਕਾਰੀ ਪ੍ਰੋਗਰਾਮ ਨਹੀਂ ਕਰਵਾਏ ਜਾਣਗੇ।
State-Mourning-In-Odisha-Today
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)