ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀਰਵਾਰ ਨੂੰ ਤੇਲੰਗਾਨਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਭਾਜਪਾ ਦੀ ਜਨਸੰਪਰਕ ਮੁਹਿੰਮ ਦੇ ਹਿੱਸੇ ਵਜੋਂ ਪਾਰਟੀ ਵੱਲੋਂ ਵੀਰਵਾਰ ਨੂੰ ਖਮਾਮ ਵਿੱਚ ਹੋਣ ਵਾਲੀ ਜਨ ਸਭਾ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਤੇਲੰਗਾਨਾ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੰਜੇ ਨੇ ਬੁੱਧਵਾਰ ਨੂੰ ਇਕ ਅਧਿਕਾਰਤ ਬਿਆਨ -ਚ ਕਿਹਾ ਕਿ ਮਹਾਰਾਸ਼ਟਰ ਅਤੇ ਗੁਜਰਾਤ -ਚ ਭਾਰੀ ਮੀਂਹ ਅਤੇ ਚੱਕਰਵਾਤੀ ਤੂਫਾਨ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਤੇਲੰਗਾਨਾ ਦੌਰਾ ਰੱਦ ਕੀਤਾ ਜਾ ਰਿਹਾ ਹੈ।
Amit-Shah-s-Visit-To-Telangana-Canceled
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)