ਬਾਲੀਵੁੱਡ ਅਦਾਕਾਰਾ ਆਲੀਆ ਭੱਟ ਦੇ ਨਾਨਾ ਅਤੇ ਸੋਨੀ ਰਾਜ਼ਦਾਨ ਦੇ ਪਿਤਾ ਨਰਿੰਦਰ ਨਾਥ ਰਾਜ਼ਦਾਨ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਬਾਲੀਵੁੱਡ ਅਦਾਕਾਰਾ ਆਲੀਆ ਭੱਟ ਅਤੇ ਸੋਨੀ ਰਾਜ਼ਦਾਨ ਦੇ ਪਿਤਾ ਨਰਿੰਦਰ ਨਾਥ ਰਾਜ਼ਦਾਨ ਇਸ ਦੁਨੀਆਂ ਵਿੱਚ ਨਹੀਂ ਰਹੇ। ਭੱਟ-ਰਾਜ਼ਦਾਨ ਪਰਿਵਾਰ -ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਅਦਾਕਾਰਾ ਦੇ ਨਾਨੇ ਨੇ 93 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਅਦਾਕਾਰਾ ਆਲੀਆ ਭੱਟ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ -ਤੇ ਇਕ ਇਮੋਸ਼ਨਲ ਪੋਸਟ ਸ਼ੇਅਰ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ।
Alia-Bhatt-s-Maternal-Grandfather-Narendra-Razdan-Passed-Away-The-Actress-Shared-An-Emotional-Post
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)