ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਮਾਧੁਰੀ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦੇ ਸੰਪਰਕ 'ਚ ਹੈ। ਹਾਲਾਂਕਿ, ਉਸਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਜੇਕਰ ਉਹ ਚੋਣ ਲੜਦੀ ਹੈ ਤਾਂ ਉਹ ਆਪਣਾ ਸਿਆਸੀ ਕਰੀਅਰ ਸ਼ੁਰੂ ਕਰਨ ਲਈ ਕਿਸ ਪਾਰਟੀ ਵਿੱਚ ਸ਼ਾਮਲ ਹੋਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੁਣੇ ਤੋਂ ਵੀ ਚੋਣ ਲੜਨ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)