pm-modi-s-degree-is-fake-raid-on-saurabh-bhardwaj-was-done-only-to-divert-attention-from-this-matter-bhagwant-mann

pm ਮੋਦੀ ਜੀ ਦੀ ਡਿਗਰੀ ਫ਼ਰਜ਼ੀ ਹੈ। ਸੌਰਭ ਭਾਰਦਵਾਜ 'ਤੇ ਰੇਡ ਸਿਰਫ਼ ਇਸ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੀਤੀ ਗਈ : ਭਗਵੰਤ ਮਾਨ

Aug26,2025 | Narinder Kumar | Chandigarh

ਮੁੱਖਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਹੈ ਕਿ ਅੱਜ ਸੌਰਭ ਭਾਰਦਵਾਜ 'ਤੇ ਰੇਡ ਕੀਤੀ ਗਈ, ਕਿਉਂਕਿ ਕੱਲ੍ਹ ਤੋਂ ਪੂਰੇ ਦੇਸ਼ ਵਿੱਚ ਮੋਦੀ ਜੀ ਦੀ ਡਿਗਰੀ ਨੂੰ ਲੈ ਚਰਚਾ ਹੈ ਕਿ ਮੋਦੀ ਜੀ ਦੀ ਡਿਗਰੀ ਫ਼ਰਜ਼ੀ ਹੈ। ਇਹ ਰੇਡ ਸਿਰਫ਼ ਇਸ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੀਤੀ ਗਈ ਹੈ। ਸਤੇਂਦਰ ਜੈਨ ਜੀ ਨੂੰ ਵੀ ਝੂਠੇ ਕੇਸ 'ਚ ਤਿੰਨ ਸਾਲ ਜੇਲ੍ਹ ਵਿੱਚ ਰੱਖਿਆ ਗਿਆ, ਤੇ ਬਾਅਦ 'ਚ CBI ਤੇ ED ਨੇ ਅਦਾਲਤ ਵਿੱਚ ਇੱਕ ਕਲੋਜ਼ਰ ਰਿਪੋਰਟ ਦਾਇਰ ਕੀਤੀ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਰੁੱਧ ਦਾਇਰ ਕੀਤੇ ਸਾਰੇ ਮਾਮਲੇ ਫ਼ਰਜ਼ੀ ਤੇ ਝੂਠੇ ਹਨ।

pbpunjab additional image

pm-modi-s-degree-is-fake-raid-on-saurabh-bhardwaj-was-done-only-to-divert-attention-from-this-matter-bhagwant-mann



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB