punjab-politics-government-news6

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ 300ਵੀਂ ਸ਼ਤਾਬਦੀ ਅਤੇ ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜ਼ੈਲ ਸਿੰਘ ਜੀ ਦੀ 107ਵੀਂ ਜਨਮ ਸ਼ਤਾਬਦੀ 5 ਮਈ ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਮਨਾਈ ਜਾ ਰਹੀ ਹੈ।

Apr29,2023 | MEENU GALHOTRA |

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ 300ਵੀਂ ਸ਼ਤਾਬਦੀ ਅਤੇ ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜ਼ੈਲ ਸਿੰਘ ਜੀ ਦੀ 107ਵੀਂ ਜਨਮ ਸ਼ਤਾਬਦੀ ਉਨ੍ਹਾਂ ਦੇ ਪੋਤਰੇ ਸਰਦਾਰ ਇੰਦਰਜੀਤ ਸਿੰਘ ਬੱਬੂ ਵੱਲੋਂ 5 ਮਈ ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਮੁੱਖ ਮਹਿਮਾਨ ਸ੍ਰੀ ਬਨਵਾਰੀ ਲਾਲ ਪੁਰੋਹਿਤ (ਰਾਜਪਾਲ ਪੰਜਾਬ) ਵਿਸ਼ੇਸ਼ ਤੌਰ -ਤੇ ਹਾਜ਼ਰ ਹੋਣਗੇ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੂੰ ਅੱਜ ਦੇ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਪੱਤਰ ਦੇਣ ਲਈ ਇੰਦਰਜੀਤ ਸਿੰਘ ਬੱਬੂ, ਜਸਪਾਲ ਸਿੰਘ ਖੀਵਾ ਅਤੇ ਦਵਿੰਦਰ ਸਿੰਘ ਪਨੇਸਰ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਪੁੱਜੇ।

punjab-politics-government-news6


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com