Modi ji-s faith in the hearts of Punjabis

ਪੰਜਾਬੀਆਂ ਦੇ ਦਿਲਾਂ -ਚ ਮੋਦੀ ਜੀ ਦਾ ਵਿਸ਼ਵਾਸ .. ਰਜਨੀਸ਼ ਧੀਮਾਨ

ਰਾਜੀਵ ਨਿੱਕੂ ਅਕਾਲੀ ਦਲ ਛੱਡ ਭਾਜਪਾ -ਚ ਸ਼ਾਮਲ ਹੋਏ।

May19,2023 | Abhi Kandiyara | ludhiana

ਅਕਾਲੀ ਦਲ ਦੇ ਪ੍ਰਚਾਰ ਸਕੱਤਰ ਰਾਜੀਵ ਨਿੱਕੂ ਅੱਜ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਜਨੀਸ਼ ਧੀਮਾਨ ਦੀ ਹਾਜ਼ਰੀ ਵਿੱਚ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਸਾਰਿਆਂ ਨੂੰ ਭਾਜਪਾ ਦਾ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ! ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਬੀ.ਜੇ.ਪੀਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰ ਕੋਈ ਬੀਜੇਪੀ ਦਾ ਪੱਲਾ ਫੜ ਰਿਹਾ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਮੱਲ੍ਹੀ ਮੀਤ ਪ੍ਰਧਾਨ ਮਹੇਸ਼ ਸ਼ਰਮਾ, ਮੁਨੀਸ਼ ਚੋਪੜਾ, ਲੱਕੀ ਸ਼ਰਮਾ, ਐਸ,ਸੀ, ਮੋਰਚਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਗੋਰੀਅਨ, ਜ਼ਿਲ੍ਹਾ ਸਹਿ-ਪ੍ਰੈਸ ਸਕੱਤਰ ਸੰਜੀਵ ਧੀਮਾਨ, ਜ਼ਿਲ੍ਹਾ ਬੁਲਾਰੇ ਸੁਮਿਤ ਮਲਹੋਤਰਾ, ਸੁਰਿੰਦਰ ਕੋਸ਼ਲ, ਨਰੇਸ਼ ਅਰੋੜਾ ਆਦਿ ਹਾਜ਼ਰ ਸਨ।

Modi ji-s faith in the hearts of Punjabis


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB