Chairman-Makdar-Started-The-Campaign-To-Play-With-Children

ਚੇਅਰਮੈਨ ਮੱਕੜ ਵਲੋਂ ਬਚਿਆਂ ਨਾਲ ਖੇਡਣ ਦਾ ਅਭਿਆਨ ਸ਼ੁਰੂ

Jun12,2023 | Abhi Kandiyara | Ludhiana

ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਨੇ ਬਚਿਆਂ ਨਾਲ ਕ੍ਰਿਕਟ ਖੇਡਣ ਦਾ ਅਭਿਆਨ ਸ਼ੁਰੂ ਕੀਤਾ। ਵੀਕਐਂਡ ਤੇ ਬਚਿਆਂ ਨਾਲ ਕ੍ਰਿਕਟ ਖੇਡਦੇ ਹੋਏ ਉਹ ਬਚਿਆਂ ਦਾ ਹੌਸਲਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਖੇਡਣ ਲਈ ਉਤਸ਼ਾਹਿਤ ਕਰਦੇ ਹਨ। ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਖੇਡਣ ਵਲ ਉਤਸ਼ਾਹਿਤ ਕਰਨ ਅਤੇ ਖੇਡਾਂ ਨੂੰ ਮਨੋਰੰਜਨ ਦੀ ਤਰ੍ਹਾਂ ਖੇਡਦੇ ਹੋਏ ਜ਼ਿੰਦਗੀ ਕੱਢਣੀ ਚਾਹੀਦੀ ਹੈ। ਇਸ ਤੋਂ ਇਲਾਵਾ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਖੇਡਾਂ ਦੇ ਮਹੱਤਵ ਦਸਦੇ ਹੋਏ ਕਿਹਾ ਕਿ ਖੇਡਾਂ ਖੇਡਣ ਨਾਲ ਸਾਰਾ ਸਰੀਰ ਖੁਲਦਾ ਹੈ, ਸਰੀਰ ਨੂੰ ਬੀਮਾਰੀਆਂ ਵੀ ਘੱਟ ਲਗਦੀਆਂ ਹਨ, ਮੰਨ ਖੁਸ਼ ਰਹਿੰਦਾ ਹੈ, ਬੱਚੇ ਨਸ਼ੇ ਤੋਂ ਦੂਰ ਰਹਿੰਦੇ ਹਨ, ਸਰੀਰ ਦੇ ਜੌੜਾ ਦਾ ਦਰਦ ਠੀਕ ਰਹਿੰਦਾ ਹੈ, ਬਲੱਡ ਪਰੈਸ਼ਰ ਦੀ ਬੀਮਾਰੀ ਤੋਂ ਬਚਾਅ ਰਹਿੰਦਾ, ਮੰਨ ਦਾ ਵਿਸ਼ਵਾਸ ਬਣਿਆ ਰਹਿੰਦਾ ਹੈ ਅਤੇ ਖੇਡਾਂ ਖੇਡਣ ਨਾਲ ਕਈ ਪ੍ਰਕਾਰ ਦੀਆਂ ਸਹੂਲਤਾਂ ਸਰਕਾਰ ਵੱਲੋਂ ਮੁਹਈਆ ਕਰਵਾਈਆਂ ਜਾਂਦੀਆਂ ਹਨ।

Chairman-Makdar-Started-The-Campaign-To-Play-With-Children


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB