ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥
darbar-sahib-golden-temple-amritsar-
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)