ਕੈਬਨਿਟ ਮੰਤਰੀ ਅਰੋੜਾ ਨੇ ਅੱਗੇ ਕਿਹਾ ਕਿ ਉਹ ਸੂਬੇ ਭਰ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵਿਆਪਕ ਪ੍ਰੋਜੈਕਟ ਵੀ ਲੈ ਰਹੇ ਹਨ। ਸੂਬਾ ਸਰਕਾਰ ਵੱਲੋਂ ਲੋਕ-ਕੇਂਦ੍ਰਿਤ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਨਿਵਾਸੀਆਂ ਤੋਂ ਵੀ ਫੀਡਬੈਕ ਲਿਆ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਨਗਰ ਨਿਗਮ ਦੇ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਏ.ਡੀ.ਸੀ ਮਨਜੀਤ ਸਿੰਘ ਚੀਮਾ, ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਜੁਆਇੰਟ ਕਮਿਸ਼ਨਰ ਦੀਪਜੋਤ ਕੌਰ, ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ, ਕੌਂਸਲਰ ਸਿਮਰਨਪ੍ਰੀਤ ਕੌਰ, ਸੁਰਿੰਦਰ ਕੌਰ ਮੰਨਾ, ਸੋਹਣ ਸਿੰਘ ਗੋਗਾ, ਕਪਿਲ ਸੋਨੂੰ ਆਦਿ ਹਾਜ਼ਰ ਸਨ।
cabinet-minister-sanjeev-arora-inaugurates-multiple-development-projects-worth-rs-1-74-crore-to-boost-infra-and-encourage-sports