ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ ਵਿੱਚ ਜਿੱਤ ਲਈ ਵਧਾਈ ਦਿੱਤੀ ਹੈ। ਪੀਐਮ ਨੇ ਕਿਹਾ ਹੈ ਕਿ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਸ਼ਾਨਦਾਰ ਅੰਦਾਜ਼ ਵਿੱਚ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। ਸ਼ਾਨਦਾਰ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਨੇ ਸਾਡੀ ਜਿੱਤ ਯਕੀਨੀ ਬਣਾਈ। ਫਾਈਨਲ ਲਈ ਸ਼ੁਭਕਾਮਨਾਵਾਂ।
ਪੀਐੱਮ ਨੇ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਵੀ ਤਾਰੀਫ ਕੀਤੀ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)