ਕਾਲਜ ਦੇ ਪ੍ਰਿੰਸੀਪਲ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਪ੍ਰੋਗਰਾਮ ਦੇ ਅਖੀਰ ਤੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਵਿਚਾਰ ਚਰਚਾ ਦੇ ਉਸਾਰੂ ਸਿੱਟੇ ਨਿਕਲਣਗੇ। ਡਾ. ਗੁਰਇਕਬਾਲ ਸਿੰਘ, ਪੰਜਾਬੀ ਕਵੀ ਸਤੀਸ਼ ਗੁਲਾਟੀ ਚੇਤਨਾ ਪ੍ਰਕਾਸ਼ਨ, ਸ਼ਾਇਰ ਤ੍ਰੈਲੋਚਨ ਲੋਚੀ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਗੁਰਚਰਨ ਕੌਰ ਕੋਚਰ, ਸਿਫਰ ਸਤਬੀਰ ਸਿੰਘ ਅੰਮ੍ਰਿਤਸਰ , ਕੰਵਲਜੀਤ ਸਿੰਘ ਲੱਕੀ ਅਤੇ ਟੋਰੰਟੋ ਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ, ਮੈਡਮ ਨੀਰੂ ਸਹਿਰਾਅ,ਮੈਡਮ ਇੰਦਰਜੀਤ ਕੌਰ ਲੋਟੇ , ਜਸਵਿੰਦਰ ਸਿੰਘ ਬਿੱਟਾ, ਪ੍ਰੋ. ਸ਼ਰਨਜੀਤ ਕੌਰ ਮੁਖੀ ਪੰਜਾਬੀ ਵਿਭਾਗ, ਡਾ. ਤਜਿੰਦਰ ਕੌਰ ਕੋਆਰਡੀਨੇਟਰ ਪਰਵਾਸੀ ਸਾਹਿਤ ਅਧਿਅਨ ਕੇਂਦਰ ਨੇ ਵਿਚਾਰ ਚਰਚਾ ਵਿੱਚ ਹਿੱਸਾ ਲਿਆ। ਇਸ ਮੌਕੇ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਪ੍ਰੋਫੈਸਰ ਸਾਹਿਬਾਨ ਵੀ ਹਾਜ਼ਰ ਸਨ।।
gujranwala-guru-nanak-khalsa-college-organized-an-international-discussion-on-new-migrant-issues-by-bhupinder-malhi-ravinder-sehra-prof-manjit-singh-chhabra-and-gurbhajan-gill-