ਕੈਨੇਡਾ ‘ਚ ਹਰਦੀਪ ਸਿੰਘ ਨਿੱਜਰ ਦੇ ਕਤਲ ਮਾਮਲੇ ‘ਚ ਕੈਨੇਡਾ ਦੀਆਂ ਏਜੰਸੀਆਂ ਨੇ ਮੰਨਿਆ ਹੈ ਕਿ ਭਾਰਤੀ ਹਾਈ ਕਮਿਸ਼ਨ ਅਤੇ ਡਿਪਲੋਮੈਟ ਦਾ ਕੋਈ ਵੀ ਦਖਲ ਨਹੀਂ ਹੈ। ਜਾਂਚ ਏਜੰਸੀਆਂ ਨੂੰ ਇਸ ਮਾਮਲੇ ‘ਚ ਕੋਈ ਵੀ ਸਬੂਤ ਨਹੀਂ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਆਪਸੀ ਦੁਸ਼ਮਣੀ ਦਾ ਮਾਮਲਾ ਹੈ। ਕੈਨੇਡਾ ‘ਚ ਜਿਵੇਂ ਹੀ ਹਰਦੀਪ ਸਿੰਘ ਨਿੱਜਰ ਦੀ ਮੌਤ ਤੋਂ ਬਾਅਦ ਭਾਰਤੀ ਡਿਪਲੋਮੈਟ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ, ਉਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧ ਦਿੱਤੀ ਗਈ ਹੈ। ਇਸ ਮਾਮਲੇ ‘ਚ ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਵੀ ਕੈਨੇਡਾ ‘ਚ ਭਾਰਤੀ ਡਿਪਲੋਮੈਟ ਦੀ ਸੁਰੱਖਿਆ ‘ਤੇ ਸੰਤੋਸ਼ ਜ਼ਾਹਰ ਕੀਤਾ ਹੈ।
there-was-no-intervention-of-the-indian-diplomat-in-the-nijhar-case-canada-admitted
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)