Bilawal-Bhutto-Announces-The-Release-Of-200-Indian-Fishermen

ਬਿਲਾਵਲ ਭੁੱਟੋ ਨੇ 200 ਭਾਰਤੀ ਮਛੇਰਿਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ

Bilawal Bhutto Announces The Release Of 200 Indian Fishermen

Jun3,2023 | ਏਜੰਸੀ |

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸ਼ੁੱਕਰਵਾਰ ਨੂੰ 200 ਭਾਰਤੀ ਮਛੇਰਿਆਂ ਅਤੇ ਤਿੰਨ ਹੋਰ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ। ਵਿਦੇਸ਼ ਮੰਤਰੀ ਦੇ ਇਸ ਐਲਾਨ ਨੂੰ ਪਾਕਿਸਤਾਨ ਦੇ ਮਨੁੱਖੀ ਚਿਹਰੇ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਪਾਕਿਸਤਾਨੀ ਅਧਿਕਾਰੀਆਂ ਨੇ ਪਿਛਲੇ ਮਹੀਨੇ ਦੇਸ਼ ਦੀ ਸਮੁੰਦਰੀ ਸੀਮਾ -ਚ ਗੈਰ-ਕਾਨੂੰਨੀ ਮੱਛੀਆਂ ਫੜਨ ਦੇ ਦੋਸ਼ -ਚ ਕਰਾਚੀ ਦੀ ਜੇਲ -ਚ ਬੰਦ 198 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਸੀ।

Bilawal-Bhutto-Announces-The-Release-Of-200-Indian-Fishermen



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB