Us-Helicopter-Crashes-In-Syria-22-Injured

ਸੀਰੀਆ -ਚ ਅਮਰੀਕੀ ਹੈਲੀਕਾਪਟਰ ਹਾਦਸਾਗ੍ਰਸਤ, 22 ਜ਼ਖਮੀ

Jun13,2023 | ਏਜੰਸੀ |

ਸੀਰੀਆ ਦੇ ਉੱਤਰ-ਪੂਰਬ ਵਿੱਚ ਐਤਵਾਰ ਨੂੰ ਇੱਕ ਅਮਰੀਕੀ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ -ਚ 22 ਅਮਰੀਕੀ ਸੇਵਾਦਾਰ ਜ਼ਖਮੀ ਹੋ ਗਏ। ਅਮਰੀਕਾ ਦੀ ਸੈਂਟਰਲ ਕਮਾਂਡ ਨੇ ਦੱਸਿਆ ਕਿ ਉੱਤਰ-ਪੂਰਬੀ ਸੀਰੀਆ -ਚ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ -ਚ 22 ਲੋਕ ਜ਼ਖਮੀ ਹੋ ਗਏ। ਜ਼ਖਮੀਆਂ -ਚੋਂ 10 ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਬਾਹਰ ਭੇਜ ਦਿੱਤਾ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮਾਹਰ ਕਾਰਨਾਂ ਦੀ ਖੋਜ ਕਰਨ ਲਈ ਜਾਂਚ ਕਰ ਰਹੇ ਹਨ।

Us-Helicopter-Crashes-In-Syria-22-Injured



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB